ਸੁਖਪਾਲ ਖਹਿਰਾ ਨੂੰ ਜਾਰੀ ਹੋਇਆ ਕਾਰਨ ਦੱਸੋ ਨੋਟਿਸ, ਪਾਰਟੀ ਅੰਦਰ ਕਲੇਸ਼ ਹੋਰ ਵਧਿਆ
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਵਧ ਗਿਆ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਵਧ ਗਿਆ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਜੰਗਲਾਤ ਵਿਭਾਗ ‘ਚ ਕਰੋੜਾ ਦੇ ਘੁਟਾਲੇ ਦਾ ਸੇਕ ਆਪ ਦੇ ਸਾਬਕਾ MLA ਤੱਕ ਪਹੁੰਚਿਆ, ਖਹਿਰਾ ਬੋਲੇ-‘ਹੁਣ ਦੇਖਦੇ ਹਾਂ ਕਾਰਵਈ ਕਰਨਗੇ CM ਭਗਵੰਤ ਮਾਨ...
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : – ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਲੀਡਰਾਂ ਦੀ ਵਾਪਸ ਲਈ ਜਾ ਰਹੀ ਸਿਕਿਓਰਿਟੀ ਉੱਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੇ-ਵੱਡੇ ਲੀਡਰਾਂ, ਸਾਬਕਾ ਮੰਤਰੀਆਂ ਦੀ ਸਿਕਿਓਰਿਟੀ ਵਾਪਸ ਕਰ ਰਹੇ ਹਨ ਪਰ ਆਪਣੀ ਭੈਣ ਨੂੰ ਉਨ੍ਹਾਂ ਨੇ
‘ਦ ਖ਼ਾਲਸ ਬਿਊਰੋਂ:- ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਹੈ । ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਲੋਕਾਂ ਨੂੰ ਕਿਸਾਨਾਂ ਦੇ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕਿਸਾਨਾਂ ਦੇ
‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ): ਪੰਜਾਬ ਭਰ ‘ਚ ਚੱਲ ਰਹੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਲੋਕਾਂ ਨੂੰ ਸ਼ੰਕੇ ਪੈਦਾ ਹੋ ਰਹੇ ਹਨ ਕਿ ਕੁਝ ਸਿਆਸੀ ਲੀਡਰ ਆਪਣੇ ਨਿੱਜੀ ਮੁਫਾਦਾ ਲਈ ਕਿਸਾਨਾਂ ਦਾ ਸਾਥ ਦੇਣ ਦਾ ਨਾਟਕ ਕਰ ਰਹੇ ਹਨ। ਅਜਿਹੇ ਹੀ ਵਿਰੋਧ ਦਾ ਸਾਹਮਣਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਰਨਾ ਪੈ ਰਿਹਾ ਹੈ। ਖਹਿਰਾ ਨੇ
‘ਦ ਖ਼ਾਲਸ ਬਿਊਰੋ:- ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਜ਼ਿਲ੍ਹਾ ਤਰਨਤਾਰਨ ਸਾਹਿਬ ਦੇ ਪਿੰਡ ਪੰਡੋਰੀ ਗੋਲਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ, ਜਿਥੇ ਕਰੀਬ 11 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋਈ ਹੈ। ਜ਼ਹਿਰੀਲੀ ਸ਼ਰਾਬ ਦੇ ਇਸ ਕਹਿਰ ਤੋਂ ਬਾਅਦ ਸਾਰਾ ਪਿੰਡ ਸਦਮੇ ਵਿੱਚ ਹੈ।
‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈ 86 ਲੋਕਾਂ ਦੀ ਮੌਤ ਤੋਂ ਬਾਅਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੀ ਮਾੜੀ ਰਾਜਨੀਤਿਕ ਹਾਲਤ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਸਸਪੈਂਡ ਹੋਣ ਦੀ ਲੋੜ ਹੈ।
‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਪਿਛਲੇ ਲਗਭਗ ਇੱਕ-ਡੇਢ ਮਹੀਨੇ ‘ਚ ਪੰਜਾਬ ਪੁਲਿਸ ਵੱਲੋਂ UAPA ਤਹਿਤ ਚੁੱਕੇ ਗਏ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਵਾਸਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਲੜਾਈ ਲੜੀ ਜਾ ਰਹੀ ਹੈ। ਸੁਖਪਾਲ ਸਿੰਘ ਖਹਿਰਾ ਦੇ ਯਤਨਾਂ ਸਦਕਾ ਹੁਣ ਪਿੰਡ ਅਕਾਲਾ, ਹਲਕਾ ਭੁਲੱਥ ਦੇ ਜੋਗਿੰਦਰ ਸਿੰਘ ਗੁੱਜਰ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ।
‘ਦ ਖ਼ਾਲਸ ਬਿਊਰੋ (ਅਤਰ ਸਿੰਘ) :- ਕਾਲੇ ਕਾਨੂੰਨ UAPA ਦੀ ਆੜ ਵਿੱਚ ਪੰਜਾਬ ਦੇ ਸਿੱਖ ਨੌਜਵਾਨਾਂ ਦੀਆਂ ਹੋ ਰਹੀਆਂ ਗ੍ਰਿਫਤਾਰੀਆਂ ਨੂੰ ਲੈ ਕੇ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੀ ਅਕਾਲ ਤਖ਼ਤ ਵਿਖੇ ਮੈਮੋਰੈਂਡਮ ਸੌਂਪ ਕੇ ਇਨਸਾਫ ਦੀ ਮੰਗ ਕੀਤੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੂੰ ਮੈਮੋਰੇੈਂਡਮ ਸੌਂਪੇ ਜਾਣ ਤੋਂ ਬਾਅਦ UAPA ਤਹਿਤ ਗ੍ਰਿਫਤਾਰ ਕੀਤੇ ਜਾਣ
‘ਦ ਖ਼ਾਲਸ ਬਿਊਰੋ:- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ UAPA ਦੇ ਕਾਲੇ ਕਾਨੂੰਨ ਤਹਿਤ ਬੇਕਸੂਰ ਸਿੱਖ ਨੌਜਵਾਨਾਂ ਦੀ ਕੀਤੀ ਜਾ ਰਹੀ ਫੜੋ-ਫੜਾਈ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਦਰਅਸਲ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿੱਚ UAPA ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਪਰਿਵਾਰ ਅੱਜ ਸ੍ਰੀ ਅਕਾਲ