ਸੁਖਪਾਲ ਸਿੰਘ ਖਹਿਰਾ ਦੇ ਹੱਕ ‘ਚ ਉੱਤਰੇ ਚੰਨੀ,ਆਪ ਨੂੰ ਲਿਆ ਨਿਸ਼ਾਨੇ ‘ਤੇ
ਪਟਿਆਲਾ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ‘ਤੇ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਵੀ ਉਹਨਾਂ ਦੇ ਹੱਕ ਵਿੱਚ ਨਿੱਤਰੇ ਹਨ। ਆਪਣੇ ਕੀਤੇ ਟਵੀਟ ਵਿੱਚ ਉਹਨਾਂ ਸੁਖਪਾਲ ਸਿੰਘ ਖਹਿਰਾ ਵਿਰੁੱਧ ਕੀਤੀ ਐਫਆਈਆਰ ਨੂੰ ਬਦਲਾਖੋਰੀ ਵਾਲੀ ਕਾਰਵਾਈ ਦੱਸਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਆਪ ਦੀ ਇਸ ਕਾਰਵਾਈ ਨੂੰ