Punjab

ਕਾਰਜਕਾਰੀ ਪ੍ਰਧਾਨ ਬਣ ਦੇ ਹੀ ਵਿਵਾਦਾਂ ਚ ਘਿਰੇ ਭੂੰਦੜ! ਮਾਨਸਾ ਦੇ ਸਾਬਕਾ ਵਿਧਾਇਕ ਨੇ ਲਗਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਅਕਾਲੀ ਦਲ ਦੇ ਨਵੇਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਲੈਕੇ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਮਾਨਸਾ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਆਗੂ ਸੁਖਵਿੰਦਰ ਸਿੰਘ ਔਲਖ ਨੇ ਇਲਜ਼ਾਮ ਲਗਾਇਆ ਹੈ ਕਿ ਮਾਰਚ 2014 ਵਿੱਚ ਭੂੰਦੜ ਦੇ ਘਰ ਵਿੱਚ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਵੱਡੇ ਆਗੂ ਦੀ ਮੀਟਿੰਗ ਹੋਈ

Read More