ਪੰਜਾਬ ਹਿਮਾਚਲ ਤਣਾਅ ਵਿਚਾਲੇ ਮੁੱਖ ਮੰਤਰੀ ਦਾ ਆਇਆ ਵੱਡਾ ਬਿਆਨ
ਬਿਉਰੋ ਰਿਪੋਰਟ – ਪੰਜਾਬ ਅਤੇ ਹਿਮਾਚਲ ਵਿਚਕਾਰ ਵਧੇ ਤਣਾਅ ਤੋਂ ਬਾਅਦ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਵਿਧਾਨ ਸਭਾ ‘ਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਘਟਨਾਵਾਂ ਬਾਰੇ ਗੱਲਬਾਤ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਭਰੋਸਾ ਦਿੱਤਾ ਕਿ ਸ਼ਰਾਰਤੀ ਅਨਸਰਾਂ ਵਿਰੁੱਧ