Punjab

ਸਾਬਕਾ DGP ਸੈਣੀ ਚੱਲੇਗਾ ਟਰਾਇਲ, IAS ਅਧਿਕਾਰੀ ਦੇ ਪੁੱਤਰ ਦੇ ਅਗਵਾ-ਕਤਲ ਮਾਮਲਾ

ਚੰਡੀਗੜ੍ਹ : 33 ਸਾਲਾ ਪੁਰਾਣੇ ਇੱਕ ਆਈਏਐਸ ਅਧਿਕਾਰੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਦਰਜ ਕੀਤੇ ਕੇਸ ਦੀ ਚਾਰ ਸਾਲ ਬਾਅਦ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਦਸੰਬਰ 2020 ਵਿੱਚ ਸੈਣੀ ਖ਼ਿਲਾਫ਼ ਕਤਲ ਸਮੇਤ ਸੱਤ ਧਾਰਾਵਾਂ ਤਹਿਤ ਚਾਰਜਸ਼ੀਟ

Read More
Punjab

ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ! 33 ਸਾਲ ਪੁਰਾਣੇ ਮਾਮਲੇ ‘ਚ ਅਦਾਲਤ ਤੋਂ ਲੱਗਾ ਝਟਕਾ

ਬਿਊਰੋ ਰਿਪੋਰਟ – ਸੁਪਰੀਮ ਕੋਰਟ (Supreme Court) ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਸੁਮੇਧ ਸੈਣੀ (Sumedh Saini) ਵੱਲੋਂ ਪੰਜਾਬ ਦੇ ਅਸ਼ਾਂਤ ਦੌਰ ਵਿੱਚ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਦਰਜ ਮਾਮਲੇ ਨੂੰ ਰੱਦ ਕਰਨ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ

Read More
India Punjab

ਸੁਮੇਧ ਸੈਣੀ ਖ਼ਿਲਾਫ਼ ਤੀਹਰੇ ਕਤਲ ਕੇਸ ਦੀ ਸੁਣਵਾਈ ਜਲਦੀ ਮੁਕੰਮਲ ਕੀਤੀ ਜਾਵੇ : ਹਾਈ ਕੋਰਟ

ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਕਿਹਾ ਹੈ ਕਿ 1994 ਦੇ ਤੀਹਰੇ ਕਤਲ ਕੇਸ ਦੀ ਸੁਣਵਾਈ ਜਲਦੀ ਮੁਕੰਮਲ ਕੀਤੀ ਜਾਵੇ ਜਿਸ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਮੁਲਜ਼ਮ ਹੈ। ਹਾਲਾਂਕਿ, ਹਾਈ ਕੋਰਟ ਨੇ ਕੇਸ ਨੂੰ ਕਿਸੇ ਹੋਰ ਅਦਾਲਤ ’ਚ ਤਬਦੀਲ ਕਰਨ ਤੋਂ ਇਨਕਾਰ ਕਰ ਦਿਤਾ। ਅਦਾਲਤ ਨੇ ਕਿਹਾ ਕਿ ਇਸ ਸਬੰਧ ’ਚ

Read More
Punjab

ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰੋ, ਨਹੀਂ ਤਾਂ ਸੜਕਾਂ ‘ਤੇ ਉਤਰਾਂਗੇ: ਬਸਪਾ

‘ਦ ਖ਼ਾਲਸ ਬਿਊਰੋ (ਕੁਰਾਲੀ):- ਮੁਲਤਾਨੀ ਅਗਵਾ ਅਤੇ ਲਾਪਤਾ ਮਾਮਲੇ ਵਿੱਚ ਦੋਸ਼ੀ ਪਾਏ ਗਏ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਅਜੇ ਤੱਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਸੈਣੀ ਦੀ ਗ੍ਰਿਫਤਾਰੀ ਅਜੇ ਤੱਕ ਕਿਉਂ ਨਹੀਂ ਹੋ ਸਕੀ, ਇਹ ਪ੍ਰਸ਼ਨ ਹਰ ਇੱਕ ਵੱਲੋਂ ਪੁੱਛਿਆ ਜਾ ਰਿਹਾ ਹੈ। ਹੁਣ ਬਹੁਜਨ ਸਮਾਜ ਪਾਰਟੀ ਨੇ ਸੈਣੀ ਦੀ ਗ੍ਰਿਫਤਾਰੀ ਲਈ

Read More