Punjab

ਸੈਣੀ ਮਾਮਲੇ ‘ਚ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ!

ਬਿਉਰੋ ਰਿਪੋਰਟ – 30 ਸਾਲ ਪੁਰਾਣੇ ਕੇਸ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇੇ ਦੀ ਅੱਜ ਸੁਣਵਾਈ ਹੋਈ ਹੈ, ਜਿਸ ਵਿਚ ਸੈਣੀ ਨੇ ਦਲੀਲ ਦਿੰਦਿਆਂਂ ਕਿਹਾ ਕਿ ਉਸ ਨੂੰ ਪੰਜਾਬ ਪੁਲਿਸ ਹਰ ਹੀਲੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ।

Read More
Punjab

ਕੋਟਕਪੂਰਾ ਮਾਮਲਾ : ਸੁਮੇਧ ਸੈਣੀ ਨੂੰ ਮਿਲੀ ਜ਼ਮਾਨਤ

ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਮੁਲਜ਼ਮ ਠਹਿਰਾਏ ਗਏ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਫਰੀਦਕੌਟ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ, ਜਿਸ ਲਈ ਉਨ੍ਹਾਂ ਨੇ ਪੰਜ ਲੱਖ ਰੁਪਏ ਦਾ ਮੁਚੱਲਕਾ ਭਰ ਦਿੱਤਾ ਹੈ। ਅਦਾਲਤ ਨੇ ਸਾਬਕਾ

Read More
Punjab

ਨਹੀਂ ਮਿਲੀ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਾਹਤ,ਅਗਾਉਂ ਜ਼ਮਾਨਤ ਲੈਣ ਲਈ ਜਾ ਸਕਦੇ ਹਨ ਹਾਈ ਕੋਰਟ

ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਮੁਲਜ਼ਮ ਠਹਿਰਾਏ ਗਏ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਫਰੀਦਕੋਟ ਅਦਾਲਤ ਨੇ ਰੱਦ ਕਰ ਦਿੱਤਾ ਹੈ। ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਉਸ ਵੇਲੇ ਦੇ ਕਈ ਪੁਲਿਸ ਅਧਿਕਾਰੀਆਂ,ਜਿਹਨਾਂ ਵਿੱਚ  ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਸ਼ਾਮਲ ਹਨ,ਦੀਆਂ ਜ਼ਮਾਨਤ

Read More
Punjab

ਹਾਈਕੋਰਟ ਤੋਂ ਸੈਣੀ ਨੂੰ ਵੱਡੀ ਰਾਹਤ

ਹੁਣ ਸੈਣੀ ਕੋਲੋਂ ਜੇਕਰ ਵਿਜੀਲੈਂਸ ਨੇ ਪੁੱਛਗਿੱਛ ਕਰਨੀ ਹੋਈ ਤਾਂ ਪਹਿਲਾਂ ਸੈਣੀ ਨੂੰ ਨੋਟਿਸ ਦੇਣਾ ਪਵੇਗਾ।

Read More
Punjab

ਸਾਬਕਾ DGP ਕੇ.ਪੀ.ਐੱਸ ਗਿੱਲ ਦਾ ਵਫਾਦਾਰ ਅਫ਼ਸਰ ਸੁਮੇਧ ਸੈਣੀ ਕਿਵੇਂ ਕਾਨੂੰਨੀ ਕੜਿੱਕੀ ‘ਚ ਫਸਿਆ, ਪੜ੍ਹੋ ਮੁਲਤਾਨੀ ਕੇਸ ਦੀ ਪੂਰੀ ਕਹਾਣੀ

‘ਦ ਖ਼ਾਲਸ ਬਿਊਰੋ:- 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਮਾਮਲੇ ਵਿੱਚ ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਦੀ ਗ੍ਰਿਫਤਾਰੀ ਪੱਕੀ ਹੋ ਗਈ ਹੈ। ਅੱਜ ਮੁਹਾਲੀ ਅਦਾਲਤ ਨੇ ਸੁਮੇਧ ਸੈਣੀ ਦੀ ਪੱਕੀ ਜ਼ਮਾਨਤ ਲਈ ਅਰਜ਼ੀ ਰੱਦ ਕਰ ਦਿੱਤੀ ਹੈ। ਓਧਰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਸੈਣੀ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ

Read More