Punjab

ਦਿਨ ਚੜ੍ਹਦਿਆਂ ਹੀ ਪੁਲਿਸ ਨੇ ਸੁਮੇਧ ਸੈਣੀ ਦੇ ਘਰ ਮਾਰਿਆ ਛਾਪਾ

‘ਦ ਖ਼ਾਲਸ ਬਿਊਰੋ:- ਪੰਜਾਬ ਪੁਲਿਸ ਦੀ ਇੱਕ ਟੀਮ ਨੇ ਚੰਡੀਗੜ੍ਹ ‘ਚ ਅੱਜ ਸਵੇਰੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਛਾਪਾ ਮਾਰਿਆ। ਪੁਲਿਸ ਦੇ ਛਾਪੇ ਦੌਰਾਨ ਸੁਮੇਧ ਸੈਣੀ ਘਰ ਮੌਜੂਦ ਨਹੀਂ ਸੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਮੁਹਾਲੀ ਪੁਲਿਸ ਤੇ SOG (ਸਪੈਸ਼ਲ ਆਪ੍ਰੇਸ਼ਨ ਗਰੁੱਪ) ਦੇ ਅਧਿਕਾਰੀ ਛਾਪੇਮਾਰੀ ਕਰਨ ਵਾਲੀ ਟੀਮ ਦਾ ਹਿੱਸਾ ਸੀ। ਮੁਹਾਲੀ ਦੇ

Read More