ਸੁਨੰਦਾ ਸ਼ਰਮਾ ਦੀ ਪੋਸਟ ਮਗਰੋਂ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫ਼ਤਾਰ
ਮੁਹਾਲੀ : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਕੀਤੀ ਗਈ ਪੋਸਟ ਪੰਜਾਬ ਮਹਿਲਾ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਸਿਫਾਰਿਸ਼ ਤੇ ਪੰਜਾਬ ਪੁਲਿਸ (ਮਟੌਰ ਪੁਲਿਸ ਸਟੇਸ਼ਨ) ਨੇ ਸੰਗੀਤ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਮਹਿਲਾ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਨਿਰਦੇਸ਼ਾਂ ‘ਤੇ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਰਾਜ ਲਾਲੀ ਗਿੱਲ