ਸੁਨੀਲ ਜਾਖੜ ਨੂੰ ਇੰਡੀਗੋ ਫਲਾਈਟ ‘ਚ ਮਿਲੀ ਟੁੱਟੀ ਹੋਈ ਸੀਟ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੰਡੀਗੋ ਏਅਰਲਾਈਨਜ਼ ਦੀ ਸੇਵਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਚੰਡੀਗੜ੍ਹ ਤੋਂ ਦਿੱਲੀ ਦੀ ਯਾਤਰਾ ਦੌਰਾਨ ਜਾਖੜ ਦੇ ਸੀਟ ਕੁਸ਼ਨ ਢਿੱਲੇ ਪਾਏ ਗਏ। ਟਵੀਟ ਕਰਦਿਆਂ ਜਾਖੜ ਨੇ ਕਿਹਾ ਕਿ ‘ਜਦੋਂ ਉਸਨੇ ਇਸ ਬਾਰੇ ਚਾਲਕ ਦਲ ਦੇ ਮੈਂਬਰਾਂ ਨਾਲ ਗੱਲ ਕੀਤੀ, ਤਾਂ ਉਨ੍ਹਾਂ ਨੇ ਉਸਨੂੰ ਕੰਪਨੀ ਦੀ ਵੈੱਬਸਾਈਟ ‘ਤੇ ਜਾ ਕੇ