Punjab

ਸੁਨੀਲ ਜਾਖੜ ਆਗੂ ਵੱਡਾ ਪਰ ਸੋਚ ਛੋਟੀ : ਚਰਨਜੀਤ ਚੰਨੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਬਾਰੇ ਕਿਹਾ ਹੈ ਕਿ ਜਾਖੜ ਅਮੀਰ ਪਰਿਵਾਰ ਵਿਚੋਂ ਹਨ ਅਤੇ ਕਾਂਗਰਸ ਦੇ ਵੱਡੇ ਆਗੂ ਹਨ, ਪਰ ਉਨ੍ਹਾਂ ਦੀ ਮਾਨਸਿਕਤਾ ਬਹੁਤ ਛੋਟੀ ਹੈ। ਚੰਨੀ ਨੇ ਸੁਨੀਲ ਜਾਖੜ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਾਖੜ ਦੀ ਮਾਨਸਿਕਤਾ

Read More