ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਦਾ ਕੀਤਾ ਧੰਨਵਾਦ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫਸਲ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਣ ਦੇ ਫੈਸਲੇ ਤੋਂ ਬਾਅਦ ਕੇਂਦਰ ਨੇ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਦੂਜੇ ਪਾਸੇ ਕਾਂਗਰਸ ਛੱਡ ਕੇ ਭਾਜਪਾ ਵਿਚ