ਜ਼ਿਮਨੀ ਚੋਣਾਂ ਲਈ ਭਾਜਪਾ ਨੇ ਸੁਨੀਲ ਜਾਖੜ ਨੂੰ ਬਣਾਇਆ ‘ਪੋਸਟਰ ਬੁਆਏ!’ ‘ਜੇ ਪੰਜਾਬ ਬਚਾਉਣਾ ਤਾਂ ਪੈਣਾ ਭਾਜਪਾ ਨੂੰ ਜਿਤਾਉਣਾ’ ਰੱਖਿਆ ਸਲੋਗਨ
ਬਿਉਰੋ ਰਿਪੋਰਟ: ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਪਾਰਟੀ ਦੇ ਪ੍ਰਚਾਰ ਲਈ ਸੁਨੀਲ ਜਾਖੜ ਨੂੰ ‘ਪੋਸਟਰ ਬੁਆਏ’ ਵਜੋਂ ਖੜ੍ਹਾ ਕੀਤਾ ਹੈ। ਭਾਜਪਾ ਨੇ ਆਪਣੇ ਸੋਸ਼ਲ ਮੀਡੀਆ ਖ਼ਾਤੇ ਤੋਂ ਇੱਕ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੱਗ ਬੰਨ੍ਹੇ ਹੋਏ ਨਜ਼ਰ ਆ ਰਹੇ ਹਨ। ਇਸ ਨਾਲ ਪਾਰਟੀ