‘ਸੁਖਬੀਰ ਦੇ ਅਸਤੀਫੀ ਦੀ ਪੇਸ਼ਕਸ਼ ਖਾਰਜ’! ‘ਪਾਰਟੀ ਦੇ ਕਲੇਸ਼ ‘ਚ 2 ਜੱਥੇਦਾਰਾਂ ਦੀ ਐਂਟਰੀ’! ‘ਅੱਖਾਂ ਮੀਚਣ ਨਾਲ ਕਮਜ਼ੋਰੀ ਨਹੀਂ ਲੁੱਕ ਦੀ’!
ਬਿਉਰੋ ਰਿਪੋਰਟ – ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਸੁਖਬੀਰ ਸਿੰਘ ਨੇ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਵਰਕਿੰਗ ਕਮੇਟੀ ਨੇ ਖਾਰਜ ਕਰ ਦਿੱਤਾ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਵਰਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਨੇ ਕਿਹਾ ਮੀਟਿੰਗ ਵਿੱਚ ਮਤਾ ਪਾਸ