ਸੁਨੀਲ ਜਾਖੜ ਨੇ ਲਿਖੀ CM ਯੋਗੀ ਨੂੰ ਚਿੱਠੀ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਸੀਐਮ ਯੋਗੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ CM ਆਦਿਤਿਆਨਾਥ ਯੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਜਾਖੜ ਨੇ ਮੁੱਖ ਮੰਤਰੀ ਯੋਗੀ ਨੂੰ ਬਟਾਲਾ, ਜਲੰਧਰ ਤੇ ਲੁਧਿਆਣਾ ਆਉਣ ਦਾ ਸੱਦਾ ਦਿੱਤਾ ਹੈ। ਚਿੱਠੀ ਵਿਚ ਜਾਖੜ ਨੇ ਲਿਖਿਆ ਹੈ