CM ਮਾਨ ਦੀ ਚੁਣੌਤੀ ‘ਤੇ ਜਾਖੜ ਦਾ ਮੋੜਵਾਂ ਜਵਾਬ, ਕਿਹਾ “ਆਪਣੇ ਬਿਆਨ ’ਤੇ ਕਾਇਮ ਹਾਂ”
ਜਾਖੜ ਨੇ ਕਿਹਾ ਕਿ ਉਹ ਆਪਣੇ ਬਿਆਨ 'ਤੇ ਕਾਇਮ ਹਨ ਭਗਵੰਤ ਮਾਨ ਜੀ, ਅਸਲ ਵਿਚ ਤੁਹਾਡੀ ਵਿਵਸਥਾ ਦੀ ਸਮੱਸਿਆ ਇਹ ਹੈ ਕਿ ”ਝੂਠਿਆਂ ਨੂੰ ਸਭ ਝੂਠੇ ਹੀ ਦਿਖਾਈ ਦਿੰਦੇ ਹਨ।
ਜਾਖੜ ਨੇ ਕਿਹਾ ਕਿ ਉਹ ਆਪਣੇ ਬਿਆਨ 'ਤੇ ਕਾਇਮ ਹਨ ਭਗਵੰਤ ਮਾਨ ਜੀ, ਅਸਲ ਵਿਚ ਤੁਹਾਡੀ ਵਿਵਸਥਾ ਦੀ ਸਮੱਸਿਆ ਇਹ ਹੈ ਕਿ ”ਝੂਠਿਆਂ ਨੂੰ ਸਭ ਝੂਠੇ ਹੀ ਦਿਖਾਈ ਦਿੰਦੇ ਹਨ।
ਕੋਟਕਪੁਰਾ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਫਰੀਦਕੋਟ ਲੋਕਸਭਾ ਪ੍ਰਵਾਸ ਦੌਰਾਨ ਕੋਟਕਪੁਰਾ ਪਹੁੰਚੇ। ਇਸ ਮੌਕੇ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਇਆ ਬਹੁਤ ਸਾਰਾ ਨੁਕਸਾਨ ਰੋਕਿਆ ਜਾ ਸਕਦਾ ਸੀ। ਜਾਖੜ ਨੇ ਕਿਹਾ ਕਿ ਪੰਜਾਬ ਵਿੱਚ 9 ਜੁਲਾਈ ਤੋਂ ਨੁਕਸਾਨ ਹੋਣਾ
ਚੰਡੀਗੜ੍ਹ :ਅੱਜ ਪੰਜਾਬ ਭਾਜਪਾ ਦਾ ਵਫ਼ਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਗਵਰਨਰ ਬਨਵਾਰੀਲਾਲ ਪੁਰੋਹਿਤ ਨੂੰ ਮਿਲਿਆ। ਸੁਨੀਲ ਜਾਖੜ ਨੇ ਗਵਰਨਰ ਅੱਗੇ ਭਾਜਪਾ ਨੇ ਹੜ੍ਹਾਂ ਨਾਲ ਮੁੱਦੇ ਚੁੱਕੇ। ਮੀਡੀਆ ਨਾਲ ਗੱਲਬਾਤ ਦੌਰਾਨ ਜਾਖੜ ਨੇ ਕਿਹਾ ਕਿ, ਸਰਕਾਰ ਦੀ ਲਾਪਰਵਾਹੀ ਕਰਕੇ ਪੰਜਾਬ ਵਿੱਚ ਤਬਾਹੀ ਹੋਈ ਹੈ। ਉਨ੍ਹਾਂ ਨੇ ਗਵਰਨਰ ਨੂੰ ਅਪੀਲ ਕੀਤੀ ਕਿ, ਸਰਕਾਰ ਦੀ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦਾ ਅਕਾਲ ਦਲ ਨਾਲ ਗੱਠਜੋੜ ਨਹੀਂ ਹੋਵੇਗਾ ਬਲਕਿ ਪਾਰਟੀ ਖੁਦ ਆਪਣੇ ਦਮ ਉੱਤੇ ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਲੜੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਦੈਨਿਕ ਭਾਸਕਰ ਨੂੰ ਦਿੱਤੀ ਇੰਟਰਵਿਊ ‘ਚ ਕੀਤਾ ਹੈ। ਭਾਜਪਾ ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਆਪਣੇ ਦਮ ‘ਤੇ
ਚੰਡੀਗੜ੍ਹ : ਪੰਜਾਬ ‘ਚ ਭਾਜਪਾ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸੁਨੀਲ ਜਾਖੜ ਦਾ ਨਾਂ ਚਰਚਾ ‘ਚ ਸਭ ਤੋਂ ਉੱਪਰ ਹੈ। ਮੀਡੀਆ ਰਿਪੋਰਟ ਮੁਤਾਬਕ ਬੀਤੇ ਐਤਵਾਰ ਨੂੰ ਪੰਜਾਬ ਵਿੱਚ ਭਾਜਪਾ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਭਾਜਪਾ ਹਾਈਕਮਾਨ ਦੀ ਅਹਿਮ ਮੀਟਿੰਗ ਹੋਈ ਸੀ। ਨਵੇਂ ਪ੍ਰਧਾਨ ਦੀ ਦੌੜ ਵਿੱਚ ਸੁਨੀਲ ਜਾਖੜ, ਕੈਪਟਨ