Punjab

“ਸੋਨੇ ਦਾ ਗਹਿਣਾ ਏ ਜਾਖੜ, ਕਾਂਗਰਸ ਨਾ ਗਵਾਵੇ ਇਹਨੂੰ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਨੀਲ ਜਾਖੜ ਦੇ ਪਾਰਟੀ ਛੱਡਦਿਆਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸ਼ੇਅਰ ਕਰਦਿਆਂ ਕਾਂਗਰਸ ਨੂੰ ਇੱਕ ਖ਼ਾਸ ਅਪੀਲ ਕੀਤੀ ਹੈ। ਸਿੱਧੂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਜਾਖੜ ਉਹ ਸੋਨੇ ਦਾ ਗਹਿਣਾ ਹੈ, ਜਿਸਨੂੰ ਕਾਂਗਰਸ ਨਾ ਗਵਾਵੇ। ਆਪਣੇ ਟਵੀਟ ਵਿਚ ਸਿੱਧੂ

Read More