International

ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਨੂੰ ਵਾਪਸ ਲਿਆਉਣ ਲਈ ‘ਡ੍ਰੈਗਨ’ ਪੁਲਾੜ ਵਿੱਚ ਪਹੁੰਚਿਆ

ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਵਿੱਚ ਫਸੇ ਪੁਲਾੜ ਯਾਤਰੀਆਂ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਨੂੰ ਵਾਪਸ ਲਿਆਉਣ ਵਾਲਾ ਪੁਲਾੜ ਯਾਨ ISS ਪਹੁੰਚ ਗਿਆ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਪੁਸ਼ਟੀ ਕੀਤੀ ਹੈ ਕਿ ਸਪੇਸਐਕਸ ਦੇ ਰਾਕੇਟ ਨੇ ਡ੍ਰੈਗਨ ਪੁਲਾੜ ਯਾਨ ਨੂੰ ਆਈਐਸਐਸ ਤੱਕ ਪਹੁੰਚਾਉਣ ਵਿੱਚ ਮਦਦ ਕੀਤੀ ਹੈ ਅਤੇ ਇਹ ਸਫਲਤਾਪੂਰਵਕ ਇਸ ਨਾਲ ਜੁੜ ਗਿਆ ਹੈ।

Read More
India International

ਸੁਨੀਤਾ ਵਿਲੀਅਮਜ਼ ਫਰਵਰੀ 2025 ਵਿੱਚ ਪੁਲਾੜ ਤੋਂ ਵਾਪਸ ਆਵੇਗੀ, 80 ਦਿਨਾਂ ਤਂੋ ਸਪੇਸ ਵਿੱਚ ਫਸੇ

ਅਮਰੀਕਾ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਬੁਸ਼ ਵਿਲਮੋਰ ਫਰਵਰੀ 2025 ਵਿੱਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਧਰਤੀ ‘ਤੇ ਵਾਪਸ ਆਉਣਗੇ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਸ਼ਨੀਵਾਰ (24 ਅਗਸਤ) ਨੂੰ ਇਹ ਜਾਣਕਾਰੀ ਦਿੱਤੀ ਹੈ। ਨਾਸਾ ਨੇ ਆਖਰਕਾਰ ਸਵੀਕਾਰ ਕਰ ਲਿਆ ਕਿ ਬੋਇੰਗ ਦੇ ਨਵੇਂ ਸਟਾਰਲਾਈਨਰ ਕੈਪਸੂਲ ਵਿੱਚ ISS

Read More
India International

ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਅੱਜ ਰਾਤ ਨਾਸਾ ਦੇ ISS ਲਈ ਭਰੇਗੀ ਉਡਾਣ

ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਇੱਕ ਵਾਰ ਫਿਰ ਪੁਲਾੜ ਵਿੱਚ ਉਡਾਣ ਭਰਨ ਜਾ ਰਹੀ ਹੈ। ਉਹ ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ‘ਤੇ ਸਵਾਰ ਹੋ ਕੇ ਪੁਲਾੜ ‘ਚ ਜਾਵੇਗੀ, ਜੋ ਅੱਜ ਰਾਤ 10 ਵਜੇ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਰਵਾਨਾ ਹੋਵੇਗੀ। ਇਸ ਤੋਂ ਪਹਿਲਾਂ 7 ਮਈ ਨੂੰ ਪੁਲਾੜ ਯਾਨ ਦੇ ਆਕਸੀਜਨ ਵਾਲਵ ‘ਚ

Read More
India International

ਤੀਜੀ ਵਾਰ ਪੁਲਾੜ ’ਚ ਜਾਵੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼

ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ ਉਨ੍ਹਾਂ ਦੇ ਨਾਲ ਹੋਣਗੇ। ਨਾਸਾ ਦੇ ਦੋ ਤਜਰਬੇਕਾਰ ਪੁਲਾੜ ਯਾਤਰੀ ਬੋਇੰਗ ਦੇ ਸਟਾਰਲਾਈਨਰ ਪੁਲਾੜ ਵਾਹਨ ਵਿੱਚ ਸਵਾਰ ਹੋ ਕੇ ਪੁਲਾੜ ਵਿੱਚ ਜਾਣ ਲਈ ਤਿਆਰ ਹਨ। ਇਹ ਪਹਿਲਾ ਮਨੁੱਖੀ ਪੁਲਾੜ ਵਾਹਨ ਹੋਵੇਗਾ, ਜੋ 7 ਮਈ ਨੂੰ ਕੈਨੇਡੀ ਸਪੇਸ ਸੈਂਟਰ

Read More