Punjab

ਸ਼ੂਟਰ ਸਿੱਪੀ ਸਿੱਧੂ ਕਤਲ ਕੇਸ ‘ਚ ਨਵਾਂ ਮੋੜ, ਸੁਪਰੀਮ ਕੋਰਟ ਦੀ ਬੈਂਚ ਨੇ ਦੋਸ਼ੀ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਵੱਖ

ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦਾ ਕਰੀਬ ਅੱਠ ਸਾਲ ਪਹਿਲਾਂ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਇਸ ਮਾਮਲੇ ਦੇ ਮੁਲਜ਼ਮ ਸਾਬਕਾ ਜੱਜ ਦੀ ਧੀ ਕਲਿਆਣੀ ਸਿੰਘ ਦੀ ਪਟੀਸ਼ਨ ਤੋਂ ਖ਼ੁਦ ਨੂੰ ਦੂਰ ਕਰ ਲਿਆ

Read More
India

ਕੇਜਰੀਵਾਲ ਦੇ ਮੁੜ ਜੇਲ੍ਹ ਜਾਣ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਆਦੇਸ਼! ਰਾਹਤ ਜਾਂ ਮੁਸੀਬਤ? ਜਾਣੋ

ਬਿਉਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸਣਵਾਈ ਪੂਰੀ ਹੋ ਗਈ ਹੈ। ਆਪ ਸੁਪਰੀਮੋ ਨੇ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਇਸ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਨਾਲ ਹੀ ਕੇਜਰੀਵਾਲ ਨੂੰ ਜ਼ਮਾਨਤ ਦੇ ਲਈ ਟ੍ਰਾਇਲ ਕੋਰਟ ਜਾਣ ਨੂੰ ਕਿਹਾ ਹੈ।

Read More
Punjab

ਚੰਡੀਗੜ੍ਹ-ਮੋਹਾਲੀ ਰੋਡ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਸਬੰਧੀ ਹਾਈਕੋਰਟ ਦੇ ਹੁਕਮਾਂ ‘ਤੇ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹ-ਮੁਹਾਲੀ ਸੜਕ ’ਤੇ ਬੈਠੇ ਪ੍ਰਦਰਸ਼ਨਕਾਰੀਆਂ ਦੇ ਸਮੂਹ ਨੂੰ ਹਟਾ ਕੇ ਸੜਕ ਖਾਲੀ ਕਰਵਾਉਣ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਬੀ.ਆਰ. ਗਵਈ, ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਦੀਪ ਮਹਿਤਾ ਦੇ ਇਕ ਬੈਂਚ ਨੇ ਪੰਜਾਬ ਸਰਕਾਰ ਦੀ ਇਕ ਅਰਜ਼ੀ ’ਤੇ ਨੋਟਿਸ ਜਾਰੀ ਕਰਦਿਆਂ ਇਸ ਸਬੰਧੀ

Read More
India Punjab

ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ , ਸੁਪਰੀਮ ਕੋਰਟ ਨੇ ਸੁਣਾਇਆ ਇਹ ਫੈਸਲਾ…

ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ(Balwant Singh Rajoana) ਨੂੰ ਸੁਪਰੀਮ ਕੋਰਟ ਤੋਂ ਅੱਜ ਕੋਈ ਰਾਹਤ ਨਹੀਂ ਮਿਲੀ। ਰਹਿਮ ਦੀ ਪਟੀਸ਼ਨ ‘ਤੇ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਕੀਤੀ । ਜਸਟਿਸ ਬੀ ਆਰ ਗਵਈ, ਜਸਟਿਸ ਵਿਕਰਮ ਨਾਥ

Read More