NSA ਖਿਲਾਫ ਸੁਪਰੀਮ ਕੋਰਟ ਜਾਣਗੇ MP ਅੰਮ੍ਰਿਤਪਾਲ ਸਿੰਘ
ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜਲਦੀ ਹੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਦੀ ਵਕੀਲਾਂ ਦੀ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚੀ। ਵਕੀਲ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ ਅੰਮ੍ਰਿਤਪਾਲ ਨਾਲ ਮੁਲਾਕਾਤ ਹੋਈ ਅਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ