India Punjab

ਚੀਫ਼ ਜਸਟਿਸ ਨੂੰ ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ, ਪੰਜਾਬ ਦੇ 100 ਤੋਂ ਵੱਧ ਸੋਸ਼ਲ ਮੀਡੀਆ ਖਾਤਿਆਂ ਖ਼ਿਲਾਫ਼ FIR ਦਰਜ

ਮੁਹਾਲੀ : ਪੰਜਾਬ ਪੁਲਿਸ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਬਦਨਾਮ ਕਰਨ ਵਾਲੀਆਂ ਸੋਸ਼ਲ ਮੀਡੀਆ ‘ਤੇ ਪੋਸਟਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸੂਬੇ ਭਰ ਵਿੱਚ ਸੌ ਤੋਂ ਵੱਧ ਸੋਸ਼ਲ ਮੀਡੀਆ ਖਾਤਿਆਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ। ਇਹ ਕਾਰਵਾਈ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਕੀਤੀ ਗਈ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਪੰਜਾਬ ਪੁਲਿਸ

Read More
India Khalas Tv Special

ਦੇਸ਼ ਦੇ ਸਭ ਤੋਂ ਵੱਡੇ ਜੱਜ ‘ਤੇ ਹਮਲਾ ਕਰਨ ਵਾਲਾ ਰਿਹਾਅ

ਚੀਫ਼ ਜਸਟਿਸ ਬੀ.ਆਰ. ਗਵਈ ’ਤੇ ਜੁੱਤੀ ਸੁੱਟਣ ਵਾਲੇ ਵਕੀਲ ਰਾਕੇਸ਼ ਕਿਸ਼ੋਰ ਨੇ ਆਪਣਾ ਸਪਸ਼ਟੀਕਰਨ ਦਿੱਤਾ ਹੈ। ਉਸ ਨੇ ਕਿਹਾ ਕਿ ਮੈਂ ਭਗਵਾਨ ਵਿਸ਼ਨੂੰ ਬਾਰੇ ਸੀ.ਜੇ.ਆਈ. ਦੇ ਬਿਆਨ ਤੋਂ ਦੁਖੀ ਹਾਂ ਅਤੇ ਇਹ ਉਨ੍ਹਾਂ ਦੇ ਕੰਮਾਂ ਪ੍ਰਤੀ ਮੇਰੀ ਪ੍ਰਤੀਕਿਰਿਆ ਸੀ। ਮੈਂ ਸ਼ਰਾਬੀ ਨਹੀਂ ਸੀ, ਜੋ ਹੋਇਆ ਉਸ ’ਤੇ ਮੈਨੂੰ ਕੋਈ ਪਛਤਾਵਾ ਨਹੀਂ ਹੈ, ਅਤੇ ਨਾ ਹੀ

Read More
India

ਸੁਪਰੀਮ ਕੋਰਟ ਦੇ CJI ਬੀਆਰ ਗਵਈ ‘ਤੇ ਇਕ ਵਕੀਲ ਵੱਲੋਂ ਜੁੱਤੀ ਸੁੱਟਣ ਦੀ ਕੋਸ਼ਿਸ਼ 

ਦਿੱਲੀ : ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਵਕੀਲ ਨੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀ.ਆਰ. ਗਵਈ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਵਾਕਯਾ ਉਦੋਂ ਵਾਪਰਿਆ ਜਦੋਂ ਸੀਜੇਆਈ ਦੀ ਅਗਵਾਈ ਵਾਲੀ ਬੈਂਚ ਇੱਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਵਕੀਲ ਨੇ ਪੋਡੀਅਮ ਨੇੜੇ ਪਹੁੰਚ ਕੇ ਕੁਝ ਸੁੱਟਣ ਦੀ ਕੋਸ਼ਿਸ਼ ਕੀਤੀ, ਪਰ ਅਦਾਲਤੀ ਸੁਰੱਖਿਆ ਕਰਮਚਾਰੀਆਂ

Read More