ਸੁਪਰੀਮ ਕੋਰਟ ਵੱਲੋਂ ਮੋਦੀ ਦੀ ਸੁਰੱਖਿਆ ਦੇ ਮਾਮਲੇ ‘ਚ ਜਾਂਚ ਕਮੇਟੀ ਦਾ ਗਠਨ
‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਦੇ ਸੁਰੱਖਿਆ ਮਾਮਲੇ ‘ਚ ਇੱਕ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ। ਜਾਂਚ ਦੀ ਅਗਵਾਈ ਸੁਪਰੀਮ ਕੋਰਟ ਦੀ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਕਰਨਗੇ। ਉਨ੍ਹਾਂ ਦੇ ਨਾਲ ਐਨਆਈਏ ਦੇ ਡੀਜੀ ਦੇ ਪ੍ਰਤੀਨਿਧੀ ਵਜੋਂ ਅਤੇ ਪੰਜਾਬ ਚੋਕਸੀ ਵਿਭਾਗ ਦੇ ਆਈਜੀ, ਸ਼ਾਮਲ ਕੀਤ੍ ਗਏ ਹਨ। ਸੁਪਰੀਮ ਕੋਰਟ ਨੇ ਹਾਈ