ਸਿਖਰਲੀ ਅਦਾਲਤ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰਦਿਆਂ 23 ਫਰਵਰੀ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਦੇ ਹੁਕਮ ਬਰਕਰਾਰ ਰਹਿਣਗੇ। ਸੁਪਰੀਮ ਕੋਰਟ ਦੇ ਇਨ੍ਹਾਂ ਹੁਕਮਾਂ ਦੇ ਨਾਲ