ਰੋਡ ਰੇਜ ਮਾਮਲੇ ‘ਚ ਸਿੱਧੂ ਖ਼ਿਲਾ ਫ਼ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਉਨ੍ਹਾਂ ਖ਼ਿ ਲਾਫ਼ ਚੱਲ ਰਹੇ ਰੋਡ ਰੇਜ ਮਾਮਲੇ ਦੀ ਸਮੀਖਿਆ ਪਟੀਸ਼ਨ ‘ਤੇ ਅੱਜ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਹ ਮਾਮਲਾ ਕਰੀਬ ਤਿੰਨ ਦਹਾਕੇ ਪੁਰਾਣਾ ਹੈ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ