ਫ਼ੌਜ ਭਰਤੀ ਦੀ ਨਵੀਂ ਸਕੀਮ ਬਾਰੇ ਨਵਾਂ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਦੀ ਫ਼ੌਜ ਭਰਤੀ ਨੂੰ ਲੈ ਕੇ ਨਵੀਂ ਸਕੀਮ ਦੇ ਖਿਲਾਫ ਸਾਰੀਆਂ ਪਟੀਸ਼ਨਾਂ ‘ਤੇ ਹੁਣ ਸਿਰਫ਼ ਦਿੱਲੀ ਹਾਈ ਕੋਰਟ ਹੀ ਸੁਣਵਾਈ ਕਰੇਗੀ। ਦੇਸ਼ ਦੀ ਸਰਬਉੱਚ ਅਦਾਲਤ ਨੇ ਇਸ ਦੇ ਨਾਲ ਪੈਂਡਿੰਗ ਤਿੰਨ ਪਟੀਸ਼ਨਾਂ ਨੂੰ ਸੁਣਵਾਈ ਲਈ ਦਿੱਲੀ ਹਾਈ ਕੋਰਟ ਵਿੱਚ ਤਬਦੀਲ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕੇਂਦਰ