ਚੰਦਰਚੂੜ ਹੋਣਗੇ ਦੇਸ਼ ਦੇ ਅਗਲੇ ਚੀਫ ਜਸਟਿਸ , ਇਸ ਦਿਨ ਚੁੱਕਣਗੇ ਸਹੁੰ
ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂੜ ਨੂੰ 9 ਨਵੰਬਰ 2022 ਤੋਂ ਦੇਸ਼ ਦਾ ਚੀਫ ਜਸਟਿਸ ਨਿਯੁਕਤ ਕੀਤਾ ਹੈ।
ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂੜ ਨੂੰ 9 ਨਵੰਬਰ 2022 ਤੋਂ ਦੇਸ਼ ਦਾ ਚੀਫ ਜਸਟਿਸ ਨਿਯੁਕਤ ਕੀਤਾ ਹੈ।
ਭਾਰਤ ਦੇ ਮੌਜੂਦਾ ਚੀਫ਼ ਜਸਟਿਸ (CJI) ਜਸਟਿਸ ਯੂਯੂ ਲਲਿਤ ਨੇ ਸੁਪਰੀਮ ਕੋਰਟ ਦੇ ਦੂਜੇ ਸੀਨੀਅਰ ਜੱਜ ਜਸਟਿਸ ਡੀਵਾਈ ਚੰਦਰਚੂੜ (Justice DY ChandraChud) ਨੂੰ ਆਪਣਾ ਉੱਤਰਾਧਿਕਾਰੀ ਐਲਾਨਿਆ ਹੈ।