India

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕੀਤੀ ਰੱਦ

‘ਦ ਖਾਲਸ ਬਿਊਰੋ:ਲਖੀਮਪੁਰ ਖੀਰੀ  ਮਾਮਲੇ ‘ਚ ਸੁਪਰੀਮ ਕੋਰਟ ਨੇ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਦਿਆਂ ਆਤਮ ਸਮਰਪਣ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਪੀੜ ਤਾਂ ਨੂੰ ਹਰ ਕਾਰਵਾਈ ਵਿੱਚ ਸੁਣੇ ਜਾਣ

Read More