ਸੁਪਰੀਮ ਕੋਰਟ ਨੇ ਉੱਤਰਾਖੰਡ ਸਰਕਾਰ ਤੋਂ ਮੰਗਿਆ ਜਵਾਬ
‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਪੱਤਰਕਾਰ ਕੁਰਬਾਨ ਅਲੀ ਅਤੇ ਪਟਨਾ ਹਾਈ ਕੋਰਟ ਦੀ ਸਾਬਕਾ ਜੱਜ ਅੰਜਨਾ ਪ੍ਰਕਾਸ਼ ਦੀ ਪਟੀਸ਼ਨ ‘ਤੇ ਨੂੰ ਉੱਤਰਾਖੰਡ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨ ਵਿੱਚ ਧਰਮ ਸਭਾ ਦੌਰਾਨ ਮੁਸਲਿਮ ਭਾਈਚਾਰੇ ਵਿਰੁੱਧ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਸੀ | ਚੀਫ਼ ਜਸਟਿਸ