ਸੁਪਰੀਮ ਕੋਰਟ ਨੇ ਸਿੱਧੂ ਨੂੰ ਸੁਣਾਈ ਇੱਕ ਸਾਲ ਦੀ ਸ ਜ਼ਾ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਅੱਜ ਰੋਡ ਰੇਜ ਮਾਮਲੇ ਦੀ ਸਮੀਖਿਆ ਪਟੀਸ਼ਨ ‘ਤੇ ਫ਼ੈਸਲਾ ਸੁਣਾਉਂਦੇ ਹੋਏ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸ ਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ