India Punjab

ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਕੀਤੀ ਅਹਿਮ ਟਿੱਪਣੀ, ਪ੍ਰਦਰਸ਼ਨ ਦਾ ਹੱਕ, ਸੜਕਾਂ ਜਾਮ ਕਰਨ ਦਾ ਨਹੀਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਦੇ ਬਾਰਡਰਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਉੱਤੇ ਸੁਪਰੀਮ ਕੋਰਟ ਨੇ ਅਹਿਮ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿਹਾ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ, ਪਰ ਰਸਤਾ ਰੋਕਣ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਰਾਹ ਬੰਦ ਹੋਣ ਨਾਲ ਲੋਕ ਪਰੇਸ਼ਾਨ ਹੋ ਰਹੇ

Read More