India

ਕੋਰੋਨਾ ਪੀੜਤਾਂ ਨੂੰ ਮੁਆਵਜ਼ਾ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਲਿਆ ਫੈਸਲਾ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਲਈ 4 ਲੱਖ ਰੁਪਏ ਦੇ ਮੁਆਵਜੇ ਵਾਲੀ ਪਟੀਸ਼ਨ ਉੱਤੇ ਅੱਜ ਸੁਣਵਾਈ ਹੋਈ। ਇਸ ਮਾਮਲੇ ਉੱਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।ਸੁਪਰੀਮ ਕੋਰਟ ਦੇ ਦੋ ਜੱਜਾਂ ਦੀ ਵੇਕੇਸ਼ਨ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਕੇਂਦਰ

Read More