ਆਸ਼ੀਸ਼ ਮਿਸ਼ਰਾ ਦੀ ਜ਼ਮਾਨ ਤ ਪਟੀਸ਼ਨ ‘ਤੇ ਸੁਪਰੀਮ ਕੋਰਟ ਕਰੇਗਾ 15 ਮਾਰਚ ਨੂੰ ਸੁਣਵਾਈ
‘ਦ ਖ਼ਾਲਸ ਬਿਊਰੋ :ਸੁਪਰੀਮ ਕੋਰਟ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨ ਤ ਖਿਲਾ ਫ ਪਟੀਸ਼ਨ ‘ਤੇ 15 ਮਾਰਚ ਨੂੰ ਸੁਣਵਾਈ ਕਰੇਗਾ। ਪਟੀਸ਼ਨਕਰਤਾ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਨੂੰ ਦਸਿਆ ਕਿ ਲਖੀਮਪੁਰ ਖੇੜੀ ਮਾਮਲੇ ਦੇ ਇੱਕ ਗਵਾਹ ‘ਤੇ ਵੀਰਵਾਰ ਰਾਤ ਨੂੰ ਹਮ ਲਾ ਕੀਤਾ ਗਿਆ ਹੈ। ਇਸ ਲਈ ਮਾਮਲੇ ਦੀ