ਆਸ਼ੀਸ਼ ਮਿਸ਼ਰਾ ਮਾਮਲੇ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਰੱਖਿਆ ਸੁਰੱਖਿਅਤ
‘ਦ ਖਾਲਸ ਬਿਉਰੋ:ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਮਾਮਲੇ ‘ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।ਅੱਜ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਪਟੀਸ਼ਨਕਰਤਾਵਾਂ ਦੇ ਵਕੀਲ ਅਦਾਲਤ