India Punjab

CBI ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ SC ਨੇ ਸੁਣਵਾਈ ਤੋਂ ਕੀਤਾ ਇਨਕਾਰ

ਪੰਜਾਬ ਸਰਕਾਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਾਲੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਅੱਜ ਇੱਕ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਦਿਆਂ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਸਰਕਾਰ ਨੇ ਇਨ੍ਹਾਂ ਹੁਕਮਾਂ ’ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ

Read More
India Punjab

CBI ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਟਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 9 ਅਕਤੂਬਰ ਨੂੰ ਕਰੇਗੀ। ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਸੂਚੀਬੱਧ ਸੀ। ਸੁਣਵਾਈ

Read More
India Punjab

ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਪਹੁੰਚੀ ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ, ਜਿਨ੍ਹਾਂ ਤਹਿਤ ਸਰਕਾਰੀ ਬਦਲੀਆਂ, ਪੋਸਟਿੰਗਾਂ, ਅਨੁਕੂਲ ਨੀਤੀਆਂ ਅਤੇ ਟੈਂਡਰਾਂ ਵਿੱਚ ਰਿਸ਼ਵਤ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਆਪ ਸਰਕਾਰ ਨੇ ਬਿਨਾਂ ਦੇਰੀ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ

Read More
India Khaas Lekh Khalas Tv Special

ਲੋਕਾਂ ਨਾਲ ਵੱਡੀ ਲੁੱਟ ‘ਤੇ ਅਦਾਲਤ ਗਰਮ, 2700 ਵਾਲੀ ਦਿਵਾਈ 27 ਹਜ਼ਾਰ ‘ਚ ਵੇਚਣ ਦਾ ਪਰਦਾਫਾਸ਼

ਸੁਪਰੀਮ ਕੋਰਟ ਨੇ ਮਹਿੰਗੀਆਂ ਦਵਾਈਆਂ ਵੇਚਣ ਵਾਲਿਆਂ ਖਿਲਾਫ ਪਾਈ ਗਈ ਪਟੀਸ਼ਨ ’ਤੇ ਗੰਭੀਰ ਟਿੱਪਣੀ ਕੀਤੀ ਹੈ। ਅਦਾਲਤ ਨੇ ਪੁੱਛਿਆ ਕਿ 2700 ਰੁਪਏ ਦੀ ਦਵਾਈ 27 ਹਜ਼ਾਰ ਰੁਪਏ ਵਿੱਚ ਕਿਵੇਂ ਸਰੇਆਮ ਵੇਚੀ ਜਾ ਰਹੀ ਹੈ ਅਤੇ 10 ਗੁਣਾ ਵੱਧ ਐਮਆਰਪੀ ’ਤੇ ਦਵਾਈ ਵੇਚਣ ਵਾਲੇ ਕੌਣ ਹਨ। ਅਦਾਲਤ ਨੇ ਇਸ ਨੂੰ ਦਿਨ ਦਿਹਾੜੇ ਡਕੈਟੀ ਕਰਾਰ ਦਿੱਤਾ ਹੈ।

Read More
India

ਮਨੀਪੁਰ ਹਿੰਸਾ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸਰਕਾਰ ਨੂੰ ਫਟਕਾਰ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮਨੀਪੁਰ ਦੇ ਰਾਹਤ ਕੈਂਪਾਂ ਵਿੱਚ ਹੋਈਆਂ ਸ਼ੱਕੀ ਮੌਤਾਂ ਅਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਲੈ ਕੇ ਰਾਜ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ 25 ਸ਼ੱਕੀ ਮੌਤਾਂ ਬਾਰੇ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਅਦਾਲਤ ਅਨੁਸਾਰ ਅੱਠ ਜ਼ਿਲ੍ਹਿਆਂ ਦੇ ਰਾਹਤ ਕੈਂਪਾਂ ਵਿੱਚ ਹੁਣ ਤੱਕ 640 ਮੌਤਾਂ ਹੋ ਚੁੱਕੀਆਂ ਹਨ।

Read More
India Punjab

ਸੁਪਰੀਮ ਕੋਰਟ ਨੇ ਭਗਵੰਤ ਮਾਨ ਦੇ ਕੁੱਤਿਆਂ ਵਾਲੇ ਬਿਆਨ ’ਤੇ ਪਟੀਸ਼ਨ ਕੀਤੀ ਖਾਰਜ

ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਵਾਰਾ ਕੁੱਤਿਆਂ ਨੂੰ ਮਾਰਨ ਸਬੰਧੀ ਦਿੱਤੇ ਗਏ ਬਿਆਨ ਖਿਲਾਫ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਮੁੱਖ ਮੰਤਰੀ ਨੇ ਅਦਾਲਤੀ ਹੁਕਮ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਅਤੇ ਲੋਕਾਂ ਵਿਚ ਗੁੰਮਰਾਹਕੁੰਨ ਸੰਦੇਸ਼ ਫੈਲਾਇਆ ਕਿ ਸੁਪਰੀਮ ਕੋਰਟ ਨੇ ਕੁੱਤਿਆਂ

Read More
India

10 ਦਿਨ ਬਾਅਦ ਨਿਕਲੇ ਹਰੀਸ਼ ਰਾਣਾ ਦੇ ਸਾਹ

ਗਾਜ਼ੀਆਬਾਦ ਦੇ 31 ਸਾਲਾ ਹਰੀਸ਼ ਰਾਣਾ ਦਾ ਅੰਤਿਮ ਸਸਕਾਰ ਅੱਜ ਸਵੇਰੇ ਦਿੱਲੀ ਦੇ ਗ੍ਰੀਨ ਪਾਰਕ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਉਨ੍ਹਾਂ ਦੇ ਛੋਟੇ ਭਰਾ ਆਸ਼ੀਸ਼ ਰਾਣਾ ਨੇ ਸਵੇਰੇ 9:40 ਵਜੇ ਚਿਤਾ ਨੂੰ ਅਗਨੀ ਭੇਟ ਕੀਤੀ। ਇਸ ਤੋਂ ਪਹਿਲਾਂ ਹਰੀਸ਼ ਦੀ ਦੇਹ ਨੂੰ ਸ਼ਮਸ਼ਾਨਘਾਟ ਲਿਆਂਦਾ ਗਿਆ। ਉਨ੍ਹਾਂ ਦੇ ਪਿਤਾ ਅਸ਼ੋਕ ਰਾਣਾ (62) ਨੇ ਰੋਂਦੇ ਹੋਏ ਆਪਣੇ

Read More