ਸ਼ੰਭੂ ਬਾਰਡਰ ਖੋਲ੍ਹਣ ’ਤੇ ਸੁਪਰੀਮ ਕੋਰਟ ਦੇ ਫੈਸਲੇ ਕਿਸਾਨਾਂ ਦਾ ਬਿਆਨ! ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ’ਤੇ ਜਤਾਈ ਅਸਹਿਮਤੀ
ਬਿਉਰੋ ਰਿਪੋਰਟ: ਸ਼ੰਭੂ ਬਾਰਡਰ ਖੋਲ੍ਹਣ ਬਾਰੇ ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾਉਣ ਦੇ ਫੈਸਲੇ ਬਾਰੇ ਕਿਸਾਨਾਂ ਦਾ ਕਹਿਣਾ ਹੈ ਪਹਿਲਾਂ ਉਹ ਸੁਪਰੀਮ ਕੋਰਟ ਦੇ ਆਰਡਰ ਦੀ ਕਾਪੀ ਲੈ ਕੇ ਉਸ ’ਤੇ ਵਿਚਾਰ ਕਰਨਗੇ ਅਤੇ ਉਸ ਤੋਂ ਬਾਅਦ ਹੀ ਇਸ ਫੈਸਲੇ ਤੇ ਅਸਲ ਪ੍ਰਤੀਕਿਰਿਆ ਦਿੱਤੀ ਜਾ ਸਕਦੀ ਹੈ। ਪਰ ਜਿਵੇਂ ਕਿ ਮੀਡੀਆ