ਸੁਪਰੀਮ ਕੋਰਟ ਨੇ ਇੱਕ ਨਾਮ ਵਾਲੇ ਉਮੀਦਵਾਰਾਂ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
ਸਾਬੂ ਸਟੀਫਨ ਨਾਮ ਦੇ ਇੱਕ ਵਿਅਕਤੀ ਨੇ ਇਕ ਹੀ ਨਾਂ ਵਾਲੇ ਉਮੀਦਵਾਰਾਂ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ (Supreme Court) ਵਿੱਚ ਪਟਿਸ਼ਨ ਪਾਈ ਸੀ, ਜਿਸ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਪਟਿਸ਼ਨ ਵਿੱਚ ਵਿਅਕਤੀ ਨੇ ਮੰਗ ਕੀਤੀ ਸੀ ਕਿ ਚੋਣਾਂ ‘ਚ ਇਕ ਹੀ ਨਾਂ ਵਾਲੇ ਉਮੀਦਵਾਰਾਂ ‘ਤੇ ਰੋਕ ਲਗਾਈ ਜਾਵੇ। ਸੁਪਰੀਮ