ਕੇਜਰੀਵਾਲ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਵਲੋਂ CM ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਿਜ
ਦਿੱਲੀ : ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ। ਪਰ ਸੁਪਰੀਮ ਕੋਰਟ ਨੇ ਇਸ