ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ, 7 ਦਿਨ ਜ਼ਮਾਨਤ ਵਧਾਉਣ ਦੀ ਅਰਜ਼ੀ ਖਾਰਜ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ। ਪਰ