BBC documentry ਮਾਮਲਾ: ਸੁਪਰੀਮ ਕੋਰਟ ਨੇ ਕਰਤਾ ਨੋਟਿਸ ਜਾਰੀ,ਕੇਂਦਰ ਦੇਵੇਗਾ ਜਵਾਬ
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬਣੀ ਬੀਬੀਸੀ ਡਾਕੂਮੈਂਟਰੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਬੀਬੀਸੀ ਡਾਕੂਮੈਂਟਰੀ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ ਤੇ ਹੁਣ ਇਸ ਸੰਬੰਧ ਵਿੱਚ ਅਗਲੀ ਸੁਣਵਾਈ ਅਪ੍ਰੈਲ ਮਹੀਨੇ ਵਿੱਚ ਹੋਵੇਗੀ। ਕੇਂਦਰ ਸਰਕਾਰ ਨੇ ਟਵਿੱਟਰ ਅਤੇ