ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ: ਨਵੀਂ ਭਰਤੀ ਤੱਕ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਰਹੇਗੀ ਜਾਰੀ
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਸਵੀਕਾਰ ਕਰ ਲਿਆ, ਜਿਸ ਵਿੱਚ ਨਵੀਂ ਭਰਤੀ ਪੂਰੀ ਹੋਣ ਤੱਕ ਇਨ੍ਹਾਂ ਅਸਾਮੀਆਂ ਨੂੰ ਜਾਰੀ ਰੱਖਣ ਦੀ ਮੰਗ ਕੀਤੀ ਗਈ ਸੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ
