ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਪੁੱਛੇ ਗੁਜਰਾਤ ਸਰਕਾਰ ਤੋਂ ਵੱਡੇ ਸਵਾਲ
ਦਿੱਲੀ : ਅੱਜ ਸੁਪਰੀਮ ਕੋਰਟ ਵਿੱਚ ਬਿਲਕਿਸ ਬਾਨੋ ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਖਿਲਾਫ ਪਾਈ ਪਟੀਸ਼ਨ ‘ਤੇ ਸੁਣਵਾਈ ਹੋਈ ਹੈ,ਜਿਸ ਦੌਰਾਨ ਸੁਪਰੀਮ ਕੋਰਟ ਨੇ ਰਾਜ ਸਰਕਾਰ ਤੋਂ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਕਾਰਨ ਪੁੱਛਿਆ ਹੈ। ਅਦਾਲਤ ਨੇ ਕਿਹਾ ਕਿ ਅੱਜ ਬਿਲਕਿਸ ਨਾਲ ਅਜਿਹਾ ਹੋਇਆ, ਕੱਲ੍ਹ ਕਿਸੇ ਨਾਲ ਵੀ ਅਜਿਹਾ ਹੋ
