ਡੱਲੇਵਾਲ ਦਾ ਮਰਨ ਵਰਤ 58ਵੇਂ ਦਿਨ ਵਿੱਚ ਦਾਖਿਲ, ਅੱਜ ਸੁਪਰੀਮ ਕੋਰਟ ਕਰੇਗੀ ‘ਚ ਸੁਣਵਾਈ
- by Gurpreet Singh
- January 22, 2025
- 0 Comments
ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਅੱਜ 58ਵਾਂ ਦਿਨ ਹੈ। ਅੱਜ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਉਸਦੀ ਮੈਡੀਕਲ ਰਿਪੋਰਟ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ,
ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਮੰਗੀ ਤੁਲਨਾਤਮਕ ਰਿਪੋਰਟ
- by Manpreet Singh
- January 15, 2025
- 0 Comments
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਬਾਰੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ, ਜਿਸ ਚ ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਤੁਲਨਾਤਮਕ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਿਤ ਸਾਰਿਆਂ ਮੌਜੂਦਾ ਅਤੇ ਪੁਰਾਣੀਆਂ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ। ਜਸਟਿਸ ਸੂਰਿਆ ਕਾਂਤ ਅਤੇ ਐਨਕੇ ਸਿੰਘ
ਡੱਲੇਵਾਲ ਦੇ ਮਰਨ ਵਰਤ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ
- by Gurpreet Singh
- January 6, 2025
- 0 Comments
42 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਸੁਫਰੀਮ ਕੋਰਟ ਵਿੱਚ ਸੁਣਵਾਈ ਟਲ ਗਈ ਹੈ। ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਖਨੌਰੀ ਬਾਰਡਰ ਜਾਵੇਗੀ ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਦੇ ਚੱਲਦਿਆ ਸੁਪਰੀਮ ਕੋਰਟ ਚ ਜਗਜੀਤ ਸਿੰਘ ਡੱਲੇਵਾਲ
ਕਿਸਾਨ ਅੰਦੋਲਨ ਅਤੇ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
- by Gurpreet Singh
- January 6, 2025
- 0 Comments
ਹਰਿਆਣਾ-ਪੰਜਾਬ (Haryana-Punjab ) ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ( Kisan Andolan 2.0) ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਦੋ ਕੇਸ ਅਦਾਲਤ ਵਿੱਚ ਰੱਖੇ ਜਾਣਗੇ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ
ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੂੰ SC ਤੋਂ ਮਿਲਿਆ ਹੋਰ ਸਮਾਂ
- by Gurpreet Singh
- January 2, 2025
- 0 Comments
ਦਿੱਲੀ : ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਦਾ ਸਮਾਂ ਮਿਲ ਗਿਆ ਹੈ। ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਪੰਜਾਬ
ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ : ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
- by Gurpreet Singh
- January 2, 2025
- 0 Comments
ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਅੱਜ 38 ਦਿਨ ਹੋ ਗਏ ਹਨ। ਉਨ੍ਹਾਂ ਦੇ ਮਰਨ ਵਰਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ
ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਦੇਣ ਦੇ ਮਾਮਲੇ ’ਚ ਵੱਡੀ ਖ਼ਬਰ, SC ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨ ਦਾ ਹੋਰ ਸਮਾਂ
- by Gurpreet Singh
- December 31, 2024
- 0 Comments
ਦਿੱਲੀ : ਖਨੌਰੀ ਬਾਰਡਰ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਹੋਰ 3 ਦਿਨਾਂ ਦਾ ਸਮਾਂ ਮਿਲ ਗਿਆ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ। 28 ਦਸੰਬਰ ਦਿਨ
ਡੱਲੇਵਾਲ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ, ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ ਪੰਜਾਬ ਸਰਕਾਰ
- by Gurpreet Singh
- December 31, 2024
- 0 Comments
ਖਨੌਰੀ ਬਾਰਡਰ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ। 70 ਸਾਲਾ ਡੱਲੇਵਾਲ ਵੀ ਕੈਂਸਰ ਦੇ ਮਰੀਜ਼ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ। ਅਦਾਲਤ ਨੇ ਇਹ ਸਮਾਂ ਸੀਮਾ
ਸੁਪਰੀਮ ਕੋਰਟ ਦੀ ਕਮੇਟੀ ਵੱਲੋਂ ਮੁੜ ਕਿਸਾਨਾਂ ਨੂੰ ਸੱਦਾ! ਇਸ ਦਿਨ ਹੋਵੇਗੀ ਮੀਟਿੰਗ
- by Manpreet Singh
- December 30, 2024
- 0 Comments
ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਨੇ ਇਕ ਵਾਰ ਫਿਰ ਕਿਸਾਨਾਂ ਨੂੰ 3 ਜਨਵਰੀ ਨੂੰ ਮੀਟਿੰਗ ਦਾ ਸੱਦਾ ਹੈ। ਕਮੇਟੀ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਮੀਟਿੰਗ 3 ਜਨਵਰੀ ਨੂੰ ਸਵੇਰੇ 11 ਵਜੇ ਪੀ.ਡਬਲਯੂ.ਡੀ ਰੈਸਟ ਹਾਊਸ ਵਿਖੇ ਰੱਖੀ ਗਈ ਹੈ।ਮਜਿੱਥੇ ਕਮੇਟੀ ਕਿਸਾਨਾਂ ਦੇ ਮਸਲਿਆਂ ‘ਤੇ