ਪਰਾਲੀ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
ਦਿੱਲੀ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਅੱਜ (ਸੋਮਵਾਰ) ਨੂੰ ਸੁਣਵਾਈ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਕੋਈ ਸਖ਼ਤ ਹੁਕਮ ਜਾਰੀ ਕਰ ਸਕਦੀ ਹੈ ਕਿਉਂਕਿ ਦਿੱਲੀ ਦੇ ਵਿੱਚ ਪ੍ਰਦੂਸ਼ਣ ਦਾ ਪੱਧਰ ਉੱਚ ਪੱਧਰ ਤੇ ਹੈ। ਪਿਛਲੀ ਸੁਣਵਾਈ ਵਿੱਚ ਹੀ ਸੁਪਰੀਮ ਕੋਰਟ ਨੇ ਅਜਿਹਾ ਕਰਨ ਦਾ