ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਭ੍ਰਿਸ਼ਟਾਚਾਰ ਮਾਮਲੇ ਵਿੱਚ ਜ਼ਮਾਨਤ ਲਈ ਦਾਇਰ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕੀਤੀ। ਸੀਨੀਅਰ ਵਕੀਲ