ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਅੱਜ ‘ਭਾਰਤ ਬੰਦ’
ਦਿੱਲੀ : SC-ST ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਅੱਜ 14 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਰੋਧ ਦਾ ਐਲਾਨ ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨਜ਼ (ਐਨ.ਏ.ਸੀ.ਡੀ.ਏ.ਓ.ਆਰ.) ਵੱਲੋਂ ਕੀਤਾ ਗਿਆ ਹੈ। ਦਲਿਤ ਸੰਗਠਨ ਇਸ ਫੈਸਲੇ ਨੂੰ ਸੰਵਿਧਾਨ ਵਿਰੋਧੀ ਅਤੇ ਭੀਮ ਰਾਉ ਅੰਬੇਡਕਰ ਦਾ ਅਪਮਾਨ