ਕੌਮੀ ਇਨਸਾਫ ਮੋਰਚੇ ਨੂੰ ਮਿਲੀ ਵੱਡੀ ਸਫਲਤਾ, ਸੁਪਰੀਮ ਕੋਰਟ ਮੋਰਚਾ ਚੁਕਵਾਉਣ ਤੋਂ ਅਣਮਿਥੇ ਸਮੇਂ ਲਈ ਪਾਬੰਦੀ ਲਗਾਈ
ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਪੰਥ ਦੇ ਕਈ ਅਹਿਮ ਮੁੱਦਿਆਂ ਦੇ ਇਨਸਾਫ਼ ਲਈ ਚੰਡੀਗੜ੍ਹ-ਮੁਹਾਲੀ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਦੇਸ਼ ਦੇ ਸਰਬ ਉੱਤ ਅਦਾਲਤ ਸੁਪਰੀਮ ਕੋਰਟ ਨੇ ਮੋਰਚਾ ਚੁਕਵਾਉਣ ਤੋਂ ਅਣਮਿਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ 7 ਜਨਵਰੀ 2023 ਤੋਂ ਚੰਡੀਗੜ੍ਹ ਮੋਹਾਲੀ