ਬਾਬਾ ਰਾਮਦੇਵ ਤੇ ਆਚਾਰੀਆ ਨੂੰ ਰਾਹਤ, ਨਿੱਜੀ ਪੇਸ਼ੀ ਤੋਂ ਮਿਲੀ ਛੋਟ
ਸੁਪਰੀਮ ਕੋਰਟ ਵੱਲੋਂ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿੱਚ ਬਾਬਾ ਰਾਮਦੇਵ, ਆਚਾਰੀਆ ਨੂੰ ਵੱਡੀ ਰਾਹਤ ਦਿੰਦਿਆਂ ਹੋਇਆ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪਤੰਜਲੀ ਆਯੁਰਵੇਦ ਨੂੰ ਭੇਜੇ ਗਏ ਮਾਣਹਾਨੀ ਨੋਟਿਸ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ