ਹੁਣ ਵਿਦੇਸ਼ਾਂ ’ਚ ਵੀ ਹੋਵੇਗੀ ਅਕਾਲੀ ਦਲ ਦੀ ਭਰਤੀ! ਪੰਜ ਮੈਂਬਰੀ ਕਮੇਟੀ ਵੱਲੋਂ ਮੁਹਿੰਮ ਸ਼ੁਰੂ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੀਹ ’ਤੇ ਲਿਆਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਪੰਜ ਮੈਂਬਰੀ ਭਰਤੀ ਕਮੇਟੀ ਸਿਰ ਤੋੜ ਯਤਨ ਕਰ ਰਹੀ ਹੈ। ਹੁਣ ਕਮੇਟੀ ਨੇ ਵਿਦੇਸ਼ਾਂ ਅਤੇ ਹੋਰ ਸੂਬਿਆਂ ਵਿੱਚ ਵਸਦੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨ ਲਾਈਨ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਪੰਜ ਮੈਂਬਰੀ ਕਮੇਟੀ ਨੇ ਟਕਸਾਲੀ ਅਕਾਲੀ