ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲਾ : ਸੀ.ਬੀ.ਆਈ. ਨੇ ਕਲੋਜ਼ਰ ਰੀਪੋਰਟ ਦਾਇਰ ਕੀਤੀ, ਰੀਆ ਚੱਕਰਵਰਤੀ ਨੂੰ ਮਿਲੀ ਕਲੀਨ ਚਿੱਟ
ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਨੇ ਪੰਜ ਸਾਲ ਬਾਅਦ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਸੀਬੀਆਈ ਨੂੰ ਕਤਲ ਦਾ ਕੋਈ ਸਬੂਤ ਨਹੀਂ ਮਿਲਿਆ। ਕਲੋਜ਼ਰ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਖੁਦਕੁਸ਼ੀ ਕੀਤੀ ਸੀ। ਰੀਆ ਚੱਕਰਵਰਤੀ ਨੂੰ ਸੀਬੀਆਈ ਜਾਂਚ ਵਿੱਚ ਕਲੀਨ ਚਿੱਟ