ਮੋਗਾ ’ਚ ਮੁਅੱਤਲ ਮਹਿਲਾ ਐਸਐਚਓ ਭਗੌੜਾ ਕਰਾਰ! 5 ਲੱਖ ਲੈ ਕੇ ਨਸ਼ਾ ਤਸਕਰ ਨੂੰ ਛੱਡਿਆ
ਬਿਊਰੋ ਰਿਪੋਰਟ: ਪੰਜਾਬ ਪੁਲਿਸ ਦੀ ਕੋਰੋਨਾ ਵਾਰੀਅਰ (Frontline Warrior) ਰਹੀ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ 9 ਮਹੀਨੇ ਪਹਿਲਾਂ ਵਿਭਾਗ ਨੇ ਮੁਅੱਤਲ ਕਰ ਦਿੱਤਾ ਸੀ। ਪਰ ਹੁਣ ਅਦਾਲਤ ਨੇ ਅਰਸ਼ਪ੍ਰੀਤ ਨੂੰ ਭਗੌੜਾ ਐਲਾਨ ਦਿੱਤਾ ਹੈ। ਜਦੋਂ ਅਰਸ਼ਪ੍ਰੀਤ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਸੀ ਤਾਂ ਉਸ ’ਤੇ 5 ਲੱਖ ਰੁਪਏ