ਪੰਜਾਬ ਸਰਕਾਰ ਨੇ14 ਤਹਿਸੀਲਦਾਰ/ ਨਾਇਬ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਵਿੱਚ ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ਵਿੱਚ ਸਮੂਹਿਕ ਛੁੱਟੀ ‘ਤੇ ਚਲੇ ਗਏ ਸਨ। ਉਨ੍ਹਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਵਿੱਚ ਸਵੇਰ ਤੋਂ ਹੀ ਐਕਸ਼ਨ ਮੋਡ ਵਿੱਚ ਸਨ। ਮੁੱਖ ਮੰਤਰੀ ਨੇ ਤਹਿਸੀਲਦਾਰਾਂ ਨੂੰ ਸ਼ਾਮ 5 ਵਜੇ ਤੱਕ ਵਾਪਸ ਆਉਣ ਦੀ